ਮਨੋਰੰਜਨ
ਲਾਈਫ ਸਟਾਈਲ
ਵਪਾਰਕ
ਖੇਡ
ਸਿਹਤ ਦਰਪਣ
ਰਾਜਨੀਤੀ
ਧਰਮ
ਸੰਪਾਦਕੀ/ਲੇਖ
ਸਮਾਜ
ਬਾਲ ਸੰਸਾਰ
ਨਾਰੀ,ਘਰ ਸੰਸਾਰ
Facebook
Twitter
YouTube
MALWA MV TV
Home
Punjab
India
International
Be a Reporter
Videos
Blogs
Contact Us
Login
View Details
<< Back
ਪੰਜਾਬ ਦੇ ਇਸ ਜਿਲੇ ਚ ਓਮੀਕੋਰਨ ਦਾ ਦੂਜਾ ਮਾਮਲਾ ਆਇਆ ਸਾਹਮਣੇ
ਮਾਲਵਾ ਬਿਊਰੋ, ਫਤਿਹਗੜ੍ਹ ਸਾਹਿਬ :
ਦੇਸ਼ ਭਰ 'ਚ ਜਿੱਥੇ ਓਮੀਕ੍ਰੋਨ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ, ਉੱਥੇ ਹੀ ਪੰਜਾਬ 'ਚ ਵੀ ਓਮੀਕ੍ਰੋਨ ਦਾ ਦੂਜਾ ਮਾਮਲਾ ਸਾਹਮਣੇ ਆ ਗਿਆ ਹੈ। ਇੱਥੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਇਕ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਜ਼ੇਟਿਵ ਆਇਆ ਇਹ ਵਿਅਕਤੀ ਦੁਬਈ ਤੋਂ ਭਾਰਤ ਆਇਆ ਸੀ ਅਤੇ ਇਸ ਵਿਅਕਤੀ ਦਾ ਦਿੱਲੀ ਏਅਰਪੋਰਟ 'ਤੇ ਟੈਸਟ ਕੀਤਾ ਗਿਆ ਸੀ।
ਦਿੱਲੀ ਤੋਂ ਇਹ ਵਿਅਕਤੀ ਸਿੱਧਾ ਹਿਮਾਚਲ ਪ੍ਰਦੇਸ਼ ਚਲਾ ਗਿਆ। ਹੁਣ ਜਦੋਂ ਉਸ ਦੀ ਰਿਪੋਰਟ ਆਈ ਤਾਂ ਉਹ ਓਮੀਕ੍ਰੋਨ ਪਾਜ਼ੇਟਿਵ ਪਾਇਆ ਗਿਆ। ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਾਂਸ਼ਹਿਰ ਦੇ ਵਿਅਕਤੀ ਦੀ ਓਮੀਕ੍ਰੋਨ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।
ਉਕਤ ਵਿਅਕਤੀ ਸਪੇਨ ਤੋਂ ਭਾਰਤ ਆਇਆ ਸੀ। ਇਸ ਤਰ੍ਹਾਂ ਪੰਜਾਬ 'ਚ ਹੁਣ ਤੱਕ ਓਮੀਕ੍ਰੋਨ ਦੇ 2 ਮਾਮਲੇ ਸਾਹਮਣੇ ਆ ਚੁੱਕੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਕੋਰੋਨਾ ਦੀ ਤੀਜੀ ਲਹਿਰ ਜਾਂ ਓਮੀਕ੍ਰੋਨ ਦੇ ਖ਼ਤਰੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਮਨੋਰੰਜਨ
LATEST UPDATES
" ਇੱਕ ਸ਼ਾਮ ਸ਼ਹੀਦਾ ਦੇ ਨਾਮ"
ਸੰਗਰੂਰ, 28 ਸਤੰਬਰ-(ਗੁਰਵਿੰਦਰ ਸਿੰਘ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ...
ਖੇਡਾਂ ਵਤਨ ਪੰਜਾਬ ਦੀਆਂ .ਕੈਬਨਿਟ ਮੰਤਰੀ ਅਰੋੜਾ ਨੇ ਕੀਤਾ ਓੁਧਘਾਟਨ
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ (ਗੁਰਵਿੰਦਰ ਸਿੰਘ ਰੋਮੀ) ਖੇਡਾਂ ਵਤਨ ਪੰਜਾਬ ਦੀਆਂ ਤਹਿਤ ਅੱਜ ਜ਼ਿਲਾ ਸੰਗਰੂਰ ਵਿਖੇ ਜ਼ਿਲਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਹ...
ਗੁਰਦੀਪ ਸਿੰਘ ਘਰਾਚੋ ਬਣੇ ਭਵਾਨੀਗੜ ਬਲਾਕ ਦੇ ਪ੍ਰਧਾਨ
ਭਵਾਨੀਗੜ (ਗੁਰਵਿੰਦਰ ਸਿੰਘ ) ਰਾਜਭਾਗ ਜਾਣ ਤੋ ਬਾਅਦ ਭਾਵੇ ਕਿ ਕਾਗਰਸ ਪਾਰਟੀ ਚੋ ਵੱਡੇ ਆਗੂ ਬਾਹਰ ਜਾਦੇ ਦਿਖੇ ਤੇ ਇੱਕ ਵਾਰ ਤਾ ਇੰਝ ਲੱਗਿਆ ਕਿ ਕਾਗਰਸ ਪਾਰਟੀ ...
ਨਿਓੂ ਗਰੇਸ਼ੀਅਸ਼ ਦੇ ਨਤੀਜੇ ਰਹੇ ਸ਼ਾਨਦਾਰ
ਭਵਾਨੀਗੜ (ਗੁਰਵਿੰਦਰ ਸਿੰਘ)ਬੀਤੇ ਦਿਨੀਂ ਸੀ. ਬੀ. ਐੱਸ. ਈ ਬੋਰਡ ਵੱਲੋਂ 10ਵੀਂ ਅਤੇ 12ਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਜਿਨ੍ਹਾਂ ਵਿੱਚ ਹਮੇਸ਼ਾਂ ...
ਹੈਰੀਟੇਜ ਪਬਲਿਕ ਸਕੂਲ ਦਾ ਦਸਵੀ ਤੇ ਬਾਰਵੀ ਦਾ ਨਤੀਜਾ ਸ਼ਾਨਦਾਰ ਰਿਹਾ
ਭਵਾਨੀਗੜ੍ਹ, 22 ਜੁਲਾਈ ਜੁਲਾਈ (ਗੁਰਵਿੰਦਰ ਸਿੰਘ )-ਸੀ. ਬੀ. ਐੱਸ. ਈ. ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ । ਹਰ ਸਾਲ ਦੀ ਤਰ੍ਹਾਂ ਇਸ ਸਾਲ ...
ਅਲਪਾਈਨ ਪਬਲਿਕ ਸਕੂਲ ਦਾ ਦਸਵੀ ਤੇ ਬਾਰਵੀ ਦਾ ਨਤੀਜਾ ਰਿਹਾ ਸ਼ਾਨਦਾਰ
ਭਵਾਨੀਗੜ੍ਹ, 22 ਜੁਲਾਈ ਜੁਲਾਈ (ਗੁਰਵਿੰਦਰ ਸਿੰਘ) ਸੀ. ਬੀ. ਐੱਸ. ਈ. ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ । ਹਰ ਸਾਲ ਦੀ ਤਰ੍ਹਾਂ ਇਸ ਸਾਲ ...
ਪੰਜਾਬ ਦੇ ਇਸ ਜਿਲੇ ਚ ਓਮੀਕੋਰਨ ਦਾ ਦੂਜਾ ਮਾਮਲਾ ਆਇਆ ਸਾਹਮਣੇ
ਮਾਲਵਾ ਬਿਊਰੋ, ਫਤਿਹਗੜ੍ਹ ਸਾਹਿਬ : ਦੇਸ਼ ਭਰ 'ਚ ਜਿੱਥੇ ਓਮੀਕ੍ਰੋਨ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ, ਉੱਥੇ ਹੀ ਪੰਜਾਬ 'ਚ ਵੀ ਓਮੀਕ੍ਰੋਨ ਦਾ ਦੂਜਾ ਮਾਮਲਾ...
Breaking: ਪੰਜਾਬ ਸਰਕਾਰ ਨੇ ਕੋਰੋਨਾ ਕਹਿਰ ਦੇ ਚਲਦਿਆਂ ਕੀਤੀ ਸਖ਼ਤੀ, ਨਵੇਂ ਹੁਕਮ ਜਾਰੀ
ਮਾਲਵਾ ਬਿਊਰੋ, ਚੰਡੀਗੜ੍ਹ ਪੰਜਾਬ ਸਰਕਾਰ ਨੇ ਕੋਰੋਨਾ ਦੇ ਨਵੇਂ ਰੂਪ “ਓਮੀਕਰੋਨ” ਦੇ ਮੱਦੇਨਜ਼ਰ ਵੱਡਾ ਫ਼ੈਸਲਾ ਕੀਤਾ ਹੈ ਅਤੇ ਸੂਬੇ ਭਰ ਵਿੱਚ ਸਖ਼ਤੀ ਵਧਾ ਦਿ...
ਵੱਡੀ ਖਬਰ: ਹਰਜਿੰਦਰ ਸਿੰਘ ਧਾਮੀ ਬਣੇ #SGPC ਦੇ ਨਵੇ ਪ੍ਰਧਾਨ
ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਦੌਰਾਨ...
ਵੱਡੀ ਖ਼ਬਰ: ਐਸਜੀਪੀਸੀ ਨੂੰ ਮਿਲੇਗਾ ਨਵਾਂ ਪ੍ਰਧਾਨ; ਬੀਬੀ ਜਗੀਰ ਕੌਰ ਨੂੰ ਕੁਰਸੀ ਤੋਂ ਲਾਹੁਣ ਦੀ ਤਿਆਰੀ
ਮਾਲਵਾ ਬਿਊਰੋ, ਅਮ੍ਰਿਤਸਰ ਕੱਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕਰਿਆ ਕਿ, ਬੀਬੀ ਜਗੀਰ ਕੌਰ ਵਿਧਾਨ ਸਭਾ ਚੋਣ ਲੜੇਗੀ। ਇਸ ਤੋਂ ਸੰਕੇਤ ਹੁੰਦਾ ਹ...
Advertisements