ਮਨੋਰੰਜਨ
ਲਾਈਫ ਸਟਾਈਲ
ਵਪਾਰਕ
ਖੇਡ
ਸਿਹਤ ਦਰਪਣ
ਰਾਜਨੀਤੀ
ਧਰਮ
ਸੰਪਾਦਕੀ/ਲੇਖ
ਸਮਾਜ
ਬਾਲ ਸੰਸਾਰ
ਨਾਰੀ,ਘਰ ਸੰਸਾਰ
Facebook
Twitter
YouTube
MALWA MV TV
Home
Punjab
India
International
Be a Reporter
Videos
Blogs
Contact Us
Login
View Details
<< Back
‘ਫੀਲ’ ਨਾਲ ਜੋਰਦਾਰ ਚਰਚਾ ਚ ਗਾਇਕ ਰੋਮੀ ਮਾਨ
ਟਰੂ ਮਿਉਕਿਜ ਸਟੁਡਿਉ ਦੇ ਬੈਨਰ ਹੇਠ ਲੋਕ ਅਰਪਣ
‘ ਮੇਰੀਆ ਫਰੈਂਡਾ ਕੋਲੋ ਪੁੱਛੀ ਜੱਟਾ ਕਿ ਤੈਨੂੰ ਫੇਰ ਪਤਾ ਲੱਗੂ ਤੈਨੂੰ ਕਿੰਨਾ ਚਾਹੁੰਨੀਆ’
ਗੀਤ ‘ਫੀਲ’ਸੁਣ ਕੇ ਵੱਖਰਾ ਅਹਿਸਾਸ ਹੁੰਦਾ ਹੈ। ਉਪਰੋ ਮਿਉਜਿਕ ਸੋਹਣਾ ਬਣਿਆ ਹੈ , ਗਾਇਕ ਵੀਰ ਦੀ ਮਿੱਠੀ ਤੇ ਬੁਲੰਦ ਅਵਾਜ ਗੀਤ ਨੂੰ ਚਾਰ ਚੰਨ ਹੋਰ ਲਾਉਦੀ ਹੈ।ਦੋ ਦਿਨ ਪਹਿਲਾਂ ਹੀ ਲੋਕ ਅਰਪਣ ਕੀਤਾ ਗਿਆ ਹੈ ਜਿਸ ਨੂੰ ਸਰੋਤਿਆਂ ਨੇ ਰੱਜਵਾਂ ਪਿਆਰ ਦਿੱਤਾ ਹੈ ਤੇ ਲਗਾਤਾਰ ਦੇ ਰਹੇ ਹਨ।ਸੁਪਰਹਿੱਟ ਗੀਤ ਲਈ ਜਿਥੇ ਗਾਇਕ ਵੀਰ ਵਧਾਈ ਦਾ ਪਾਤਰ ਹੈ ਉਥੇ ਹੀ ਗੀਤਕਾਰ ਵੀ ਮੁਬਾਰਕਬਾਦ ਦਾ ਪੂਰਾ ਹੱਕਦਾਰ ਹੈ । ਮਿਉਜਿਕ ਹੀ ਗੀਤ ਦਾ ਪਿਲਰ ਹੁੰਦਾ ਹੈ ਜਿਸ ਲਈ ਸੰਗੀਤਕਾਰ ਨੂੰ ਵੀ ਮੁਬਾਰਕਾਂ ਦੇਣੀਆ ਬਣਦੀਆ ਹਨ। ਸੋ ਆਉ ਮਿਲਦੇ ਆਂ ਲੋਕਾਂ ਦੀ ਕਚਿਹਰੀ ਵਿੱਚ ‘ਫੀਲ’ ਲਿਆਉਣ ਵਾਲੀ ਸਾਰੀ ਟੀਮ ਨੂੰ ਪਰ ਉਸ ਤੋ ਪਹਿਲਾਂ ਮਾਰਦੇ ਹਾਂ ਰੋਮੀ ਮਾਨ ਦੀ ਜੀਵਨੀ ਤੇ ਇੱਕ ਝਾਤ : ਰੋਮੀ ਮਾਨ ਦਾ ਜਨਮ ਪਿੰਡ ਦੌਲਾ ਤਹਿਸੀਲ ਗਿਦੜਬਾਹਾ ਵਾ ਜਿਲਾ ਮੁਕਤਸਰ ਸਾਹਿਬ ਵਿਖੇ ਹੋਇਆ ਤੇ ਸਕੂਲ ਟਾਇਮ ਤੋ ਹੀ ਰੋਮੀ ਮਾਨ ਨੇ ਆਪਣੀ ਸੁਰੀਲੀ ਅਵਾਜ ਦਾ ਜਾਦੂ ਬਿਖੇਰਨਾ ਸ਼ੁਰੂ ਕਰ ਦਿੱਤਾ ਸੀ।ਇਸ ਸਬੰਧੀ ਅੱਜ ਟੀਮ ਮਾਲਵਾ ਦੇ ਰਸ਼ਪਿੰਦਰ ਸਿੰਘ ਵਲੋ ਰੋਮੀ ਮਾਨ ਨੂੰ ਸ਼ੁਭ ਕਾਮਨਾਵਾਂ ਦੇਣ ਲਈ ਜਦੋ ਉਹਨਾਂ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਉਹਨਾਂ ਦਾ ਦੋ ਦਿਨ ਪਹਿਲਾ ਰਲੀਜ ਹੋਇਆ ਨਵਾਂ ਗੀਤ ‘ਫੀਲ’ਆਪਣੇ ਸਰੋਤਿਆਂ ਦੇ ਰੂ-ਬਰੂ ਕੀਤਾ ਹੈ।ਇਹ ਗੀਤ ਜਿਥੇ ਸ਼ੋਸ਼ਲ ਸਾਇਟਸ ਤੇ ਵੀ ਖੂਬ ਧਮਾਲਾਂ ਪਾ ਰਿਹਾ ਹੈ ਉਥੇ ਨਵੀ ਨੋਜਵਾਨ ਪੀੜੀ ਇਸ ਨੂੰ ਖੂਬ ਪਸੰਦ ਕਰ ਰਹੀ ਹੈ ।ਇਹ ਗੀਤ ‘ ਟਰੂ ਮਿੳਜਿਕ ਸਟੂਡਿਉ ਦੇ ਬੈਨਰ ਹੇਠ ਲੋਕ ਅਰਪਣ ਕੀਤਾ ਹੈ।ਗੀਤ ਨੂੰ ਰੋਮੀ ਮਾਨ ਦੀ ਆਪਣੀ ਕਲਮ ਨੇ ਲਿਖਿਆ ਹੈ। ਸੰਗੀਤਕ ਧੂੰਨਾਂ ਵੀ ਡਰੀਮ ਬੋਆਏ ਨੇ ਰੂਹ ਨਾਲ ਸਿੰਗਾਰਿਆ ਹੈ।ਗੀਤ ਦੀ ਵੀਡਿਉ ਪ੍ਰਿਸ 810 ਦੀ ਪਾਰਖੂ ਅੱਖ ਵਲੋ ਤਿਆਰ ਕੀਤੀ ਗਈ ਹੈ।ਪਬਲੀਸਿਟੀ ਪੋਸਟਰ ਡਿਜਾਇਨ ਅਕਾਗਰ ਗਿੱਲ ਵਲੋ ਤਿਆਰ ਕੀਤਾ ਗਿਆ ਹੈ।ਨਵੇ ਗੀਤ ‘ਫੀਲ’ ਨੂੰ ਵੱਡਾ ਸਹਿਯੋਗ ਦੇਣ ਲਈ ਰੋਮੀ ਮਾਨ ਵਲੋ ਆਪਣੇ ਦੋਸਤਾਂ ਮਿੱਤਰਾਂ ਆਪਣੀ ਪੂਰੀ ਟੀਮ ਅਤੇ ਆਪਣੇ ਸਰੋਤਿਆਂ ਦਾ ਦਿਲੋ ਧੰਨਵਾਦ ਕੀਤਾ ਹੈ ਜਿੰਨਾਂ ਉਹਨਾਂ ਦੇ ਇਸ ਗੀਤ ਨੂੰ ਰੱਜਵਾਂ ਪਿਆਰ ਦਿੱਤਾ ਅਤੇ ਦੇ ਰਹੇ ਹਨ।
ਸ਼ੁਭ ਕਾਮਨਾਵਾਂ ਸਾਹਿਤ
ਰਸ਼ਪਿੰਦਰ ਸਿੰਘ
ਟੀਮ ਮਾਲਵਾ ਐਮ ਵੀ ਟੀਵੀ ਤੇ ਮਾਲਵਾ ਡੇਲੀ ਨਿਉਜ
9041158057,9041858081
ਮਨੋਰੰਜਨ
LATEST UPDATES
" ਇੱਕ ਸ਼ਾਮ ਸ਼ਹੀਦਾ ਦੇ ਨਾਮ"
ਸੰਗਰੂਰ, 28 ਸਤੰਬਰ-(ਗੁਰਵਿੰਦਰ ਸਿੰਘ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ...
ਖੇਡਾਂ ਵਤਨ ਪੰਜਾਬ ਦੀਆਂ .ਕੈਬਨਿਟ ਮੰਤਰੀ ਅਰੋੜਾ ਨੇ ਕੀਤਾ ਓੁਧਘਾਟਨ
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ (ਗੁਰਵਿੰਦਰ ਸਿੰਘ ਰੋਮੀ) ਖੇਡਾਂ ਵਤਨ ਪੰਜਾਬ ਦੀਆਂ ਤਹਿਤ ਅੱਜ ਜ਼ਿਲਾ ਸੰਗਰੂਰ ਵਿਖੇ ਜ਼ਿਲਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਹ...
ਗੁਰਦੀਪ ਸਿੰਘ ਘਰਾਚੋ ਬਣੇ ਭਵਾਨੀਗੜ ਬਲਾਕ ਦੇ ਪ੍ਰਧਾਨ
ਭਵਾਨੀਗੜ (ਗੁਰਵਿੰਦਰ ਸਿੰਘ ) ਰਾਜਭਾਗ ਜਾਣ ਤੋ ਬਾਅਦ ਭਾਵੇ ਕਿ ਕਾਗਰਸ ਪਾਰਟੀ ਚੋ ਵੱਡੇ ਆਗੂ ਬਾਹਰ ਜਾਦੇ ਦਿਖੇ ਤੇ ਇੱਕ ਵਾਰ ਤਾ ਇੰਝ ਲੱਗਿਆ ਕਿ ਕਾਗਰਸ ਪਾਰਟੀ ...
ਨਿਓੂ ਗਰੇਸ਼ੀਅਸ਼ ਦੇ ਨਤੀਜੇ ਰਹੇ ਸ਼ਾਨਦਾਰ
ਭਵਾਨੀਗੜ (ਗੁਰਵਿੰਦਰ ਸਿੰਘ)ਬੀਤੇ ਦਿਨੀਂ ਸੀ. ਬੀ. ਐੱਸ. ਈ ਬੋਰਡ ਵੱਲੋਂ 10ਵੀਂ ਅਤੇ 12ਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਜਿਨ੍ਹਾਂ ਵਿੱਚ ਹਮੇਸ਼ਾਂ ...
ਹੈਰੀਟੇਜ ਪਬਲਿਕ ਸਕੂਲ ਦਾ ਦਸਵੀ ਤੇ ਬਾਰਵੀ ਦਾ ਨਤੀਜਾ ਸ਼ਾਨਦਾਰ ਰਿਹਾ
ਭਵਾਨੀਗੜ੍ਹ, 22 ਜੁਲਾਈ ਜੁਲਾਈ (ਗੁਰਵਿੰਦਰ ਸਿੰਘ )-ਸੀ. ਬੀ. ਐੱਸ. ਈ. ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ । ਹਰ ਸਾਲ ਦੀ ਤਰ੍ਹਾਂ ਇਸ ਸਾਲ ...
ਅਲਪਾਈਨ ਪਬਲਿਕ ਸਕੂਲ ਦਾ ਦਸਵੀ ਤੇ ਬਾਰਵੀ ਦਾ ਨਤੀਜਾ ਰਿਹਾ ਸ਼ਾਨਦਾਰ
ਭਵਾਨੀਗੜ੍ਹ, 22 ਜੁਲਾਈ ਜੁਲਾਈ (ਗੁਰਵਿੰਦਰ ਸਿੰਘ) ਸੀ. ਬੀ. ਐੱਸ. ਈ. ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ । ਹਰ ਸਾਲ ਦੀ ਤਰ੍ਹਾਂ ਇਸ ਸਾਲ ...
ਪੰਜਾਬ ਦੇ ਇਸ ਜਿਲੇ ਚ ਓਮੀਕੋਰਨ ਦਾ ਦੂਜਾ ਮਾਮਲਾ ਆਇਆ ਸਾਹਮਣੇ
ਮਾਲਵਾ ਬਿਊਰੋ, ਫਤਿਹਗੜ੍ਹ ਸਾਹਿਬ : ਦੇਸ਼ ਭਰ 'ਚ ਜਿੱਥੇ ਓਮੀਕ੍ਰੋਨ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ, ਉੱਥੇ ਹੀ ਪੰਜਾਬ 'ਚ ਵੀ ਓਮੀਕ੍ਰੋਨ ਦਾ ਦੂਜਾ ਮਾਮਲਾ...
Breaking: ਪੰਜਾਬ ਸਰਕਾਰ ਨੇ ਕੋਰੋਨਾ ਕਹਿਰ ਦੇ ਚਲਦਿਆਂ ਕੀਤੀ ਸਖ਼ਤੀ, ਨਵੇਂ ਹੁਕਮ ਜਾਰੀ
ਮਾਲਵਾ ਬਿਊਰੋ, ਚੰਡੀਗੜ੍ਹ ਪੰਜਾਬ ਸਰਕਾਰ ਨੇ ਕੋਰੋਨਾ ਦੇ ਨਵੇਂ ਰੂਪ “ਓਮੀਕਰੋਨ” ਦੇ ਮੱਦੇਨਜ਼ਰ ਵੱਡਾ ਫ਼ੈਸਲਾ ਕੀਤਾ ਹੈ ਅਤੇ ਸੂਬੇ ਭਰ ਵਿੱਚ ਸਖ਼ਤੀ ਵਧਾ ਦਿ...
ਵੱਡੀ ਖਬਰ: ਹਰਜਿੰਦਰ ਸਿੰਘ ਧਾਮੀ ਬਣੇ #SGPC ਦੇ ਨਵੇ ਪ੍ਰਧਾਨ
ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਦੌਰਾਨ...
ਵੱਡੀ ਖ਼ਬਰ: ਐਸਜੀਪੀਸੀ ਨੂੰ ਮਿਲੇਗਾ ਨਵਾਂ ਪ੍ਰਧਾਨ; ਬੀਬੀ ਜਗੀਰ ਕੌਰ ਨੂੰ ਕੁਰਸੀ ਤੋਂ ਲਾਹੁਣ ਦੀ ਤਿਆਰੀ
ਮਾਲਵਾ ਬਿਊਰੋ, ਅਮ੍ਰਿਤਸਰ ਕੱਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕਰਿਆ ਕਿ, ਬੀਬੀ ਜਗੀਰ ਕੌਰ ਵਿਧਾਨ ਸਭਾ ਚੋਣ ਲੜੇਗੀ। ਇਸ ਤੋਂ ਸੰਕੇਤ ਹੁੰਦਾ ਹ...
Advertisements