ਮਨੋਰੰਜਨ
ਲਾਈਫ ਸਟਾਈਲ
ਵਪਾਰਕ
ਖੇਡ
ਸਿਹਤ ਦਰਪਣ
ਰਾਜਨੀਤੀ
ਧਰਮ
ਸੰਪਾਦਕੀ/ਲੇਖ
ਸਮਾਜ
ਬਾਲ ਸੰਸਾਰ
ਨਾਰੀ,ਘਰ ਸੰਸਾਰ
Facebook
Twitter
YouTube
MALWA MV TV
Home
Punjab
India
International
Be a Reporter
Videos
Blogs
Contact Us
Login
View Details
<< Back
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ-ਬਾਬੂ ਗਰਗ
ਭਵਾਨੀਗੜ੍ (ਗੁਰਵਿੰਦਰ ਸਿੰਘ ) ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਸ੍ਰੀ ਪ੍ਰਕਾਸ ਚੰਦ ਗਰਗ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਬਿਨਾਂ ਸ਼ਰਤ ਵਾਪਸ ਲੈਣ ਦੀ ਮੰਗ ਕੀਤੀ । ਸ੍ਰੀ ਗਰਗ ਨੇ ਆਪਣੇ ਦਫਤਰ ਵਿੱਚ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਕਿਸਾਨੀ ਬਰਬਾਦ ਹੋ ਜਾਵੇਗੀ, ਕਿਉਂਕਿ ਇਨ੍ਹਾਂ ਕਾਨੂੰਨਾਂ ਵਿੱਚ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਯਕੀਨੀ ਨਹੀਂ ਬਣਾਇਆ ਗਿਆ। ਬਲਕਿ ਪ੍ਰਾਈਵੇਟ ਮੰਡੀਆਂ ਰਾਹੀਂ ਕਿਸਾਨਾਂ ਦੀ ਜਿਨਸ ਦੀ ਲੁੱਟ ਖਸੁੱਟ ਕਰਨ ਦਾ ਰਾਹ ਪੱਧਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਅੰਦੋਲਨ ਲੋਕ ਲਹਿਰ ਬਣ ਗਿਆ ਹੈ ਜਿਸ ਵਿੱਚ ਪੰਜਾਬ ਦਾ ਹਰ ਵਰਗ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਖੁਦ ਦਖਲ ਦੇ ਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸੱਦਾ ਪੱਤਰ ਦੇ ਕੇ ਬੁਲਾਉਣ ਅਤੇ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ। ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਦਾ ਮੁਆਵਜ਼ਾ ਦੇਵੇ ਅਤੇ ਸ਼ਹੀਦ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਾ ਪ੍ਰਬੰਧ ਕਰੇ। ਇਸ ਮੌਕੇ ਇੰਦਰਜੀਤ ਸਿੰਘ ਬੰਟੀ ਅਤੇ ਇਕਬਾਲ ਸਿੰਘ, ਸੁਖਵਿੰਦਰ ਸਿੰਘ ਵੀ ਹਾਜਰ ਸਨ।
ਮਨੋਰੰਜਨ
LATEST UPDATES
ਪੰਜਾਬ ਦੇ ਇਸ ਜਿਲੇ ਚ ਓਮੀਕੋਰਨ ਦਾ ਦੂਜਾ ਮਾਮਲਾ ਆਇਆ ਸਾਹਮਣੇ
ਮਾਲਵਾ ਬਿਊਰੋ, ਫਤਿਹਗੜ੍ਹ ਸਾਹਿਬ : ਦੇਸ਼ ਭਰ 'ਚ ਜਿੱਥੇ ਓਮੀਕ੍ਰੋਨ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ, ਉੱਥੇ ਹੀ ਪੰਜਾਬ 'ਚ ਵੀ ਓਮੀਕ੍ਰੋਨ ਦਾ ਦੂਜਾ ਮਾਮਲਾ...
Breaking: ਪੰਜਾਬ ਸਰਕਾਰ ਨੇ ਕੋਰੋਨਾ ਕਹਿਰ ਦੇ ਚਲਦਿਆਂ ਕੀਤੀ ਸਖ਼ਤੀ, ਨਵੇਂ ਹੁਕਮ ਜਾਰੀ
ਮਾਲਵਾ ਬਿਊਰੋ, ਚੰਡੀਗੜ੍ਹ ਪੰਜਾਬ ਸਰਕਾਰ ਨੇ ਕੋਰੋਨਾ ਦੇ ਨਵੇਂ ਰੂਪ “ਓਮੀਕਰੋਨ” ਦੇ ਮੱਦੇਨਜ਼ਰ ਵੱਡਾ ਫ਼ੈਸਲਾ ਕੀਤਾ ਹੈ ਅਤੇ ਸੂਬੇ ਭਰ ਵਿੱਚ ਸਖ਼ਤੀ ਵਧਾ ਦਿ...
ਵੱਡੀ ਖਬਰ: ਹਰਜਿੰਦਰ ਸਿੰਘ ਧਾਮੀ ਬਣੇ #SGPC ਦੇ ਨਵੇ ਪ੍ਰਧਾਨ
ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਦੌਰਾਨ...
ਵੱਡੀ ਖ਼ਬਰ: ਐਸਜੀਪੀਸੀ ਨੂੰ ਮਿਲੇਗਾ ਨਵਾਂ ਪ੍ਰਧਾਨ; ਬੀਬੀ ਜਗੀਰ ਕੌਰ ਨੂੰ ਕੁਰਸੀ ਤੋਂ ਲਾਹੁਣ ਦੀ ਤਿਆਰੀ
ਮਾਲਵਾ ਬਿਊਰੋ, ਅਮ੍ਰਿਤਸਰ ਕੱਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕਰਿਆ ਕਿ, ਬੀਬੀ ਜਗੀਰ ਕੌਰ ਵਿਧਾਨ ਸਭਾ ਚੋਣ ਲੜੇਗੀ। ਇਸ ਤੋਂ ਸੰਕੇਤ ਹੁੰਦਾ ਹ...
ਚੰਡੀਗੜ੍ਹ 10ਵੀਂ 12ਵੀਂ CBSE ਬੋਰਡ ਪ੍ਰੀਖਿਆ 30 ਨਵੰਬਰ ਤੋਂ ਸ਼ੁਰੂ
ਚੰਡੀਗੜ੍ਹ : ਸ਼ਹਿਰ ਵਿਚ 30 ਨਵੰਬਰ ਤੋਂ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ...
ਵੱਡੀ ਖ਼ਬਰ: ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਦੇ ਖਿਲਾਫ FIR ਦਰਜ ਕਰਨ ਦਾ ਹੁਕਮ
ਦਿੱਲੀ- ਦਿੱਲੀ ਦੀ ਇੱਕ ਅਦਾਲਤ ਨੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਦੇ ਖਿਲਾਫ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਸੰਬਿਤ ਪਾਤਰਾ ‘ਤੇ ਦੋਸ਼ ਹ...
ਵੱਡੀ ਖ਼ਬਰ: ਨਵਜੋਤ ਸਿੱਧੂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਨਹੀਂ ਮਿਲੀ ਇਜਾਜ਼ਤ
ਮਾਲਵਾ ਬਿਊਰੋ, ਨਵੀਂ ਦਿੱਲੀ/ਚੰਡੀਗੜ੍ਹ ਬਾਬੇ ਨਾਨਕ ਦੇ ਜਨਮ ਦਿਹਾੜੇ ਮੌਕੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ (ਪਾਕਿਸਤਾਨ) ਜਾਣ ਦੀ ਇਜਾਜ਼ਤ ਪੰਜਾਬ ਕਾਂਗਰਸ ਦ...
ਕਰਤਾਰਪੁਰ ਸਾਹਿਬ ਕੋਰੀਡੋਰ ਖੋਹਲਣ ਤੇ Fci ਦੇ ਡਾਇਰੈਕਟਰ ਵਲੋ ਖੁਸ਼ੀ ਦਾ ਪ੍ਰਗਟਾਵਾ
ਵਾਨੀਗੜ (ਗੁਰਵਿੰਦਰ ਸਿੰਘ) ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਵ ਤੇ ਕੇਦਰ ਦੀ ਨਰਿੰਦਰ ਮੋਦੀ ਸਰਕਾਰ ਵਲੋ ਕਰਤਾਰਪੁਰ ਕੋਰੀਡੋਰ ...
ਕਿਸਾਨਾਂ ਦੇ ਹੱਕ ‘ਚ ਨਿਤਰੇ “ਆਪ” ਦੇ ਵਿਧਾਇਕ, ਵਿਧਾਨ ਸਭਾ ‘ਚ ਪ੍ਰਦਰਸ਼ਨ
ਚੰਡੀਗੜ੍ਹ ਪੰਜਾਬ ਵਿੱਚ ਡੀਏਪੀ ਦੀ ਕਿੱਲਤ ਅਤੇ ਕਥਿਤ ਕਾਲਾਬਾਜ਼ਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਿਧਾਇਕ ਰੋਸ ਮਾਰਚ ਕਰਦੇ ਹੋਏ ਵਿਧਾਨ ਸਭਾ ਪਹੁੰਚੇ। ਵਿਰੋ...
6635 ਈਟੀਟੀ ਪੋਸਟਾਂ ਦਾ ਅੱਜ ਆ ਸਕਦੈ ਨਤੀਜਾ!,
ਮਾਲਵਾ ਬਿਊਰੋ, ਚੰਡੀਗੜ੍ਹ ਪਿਛਲੇ ਦਿਨੀਂ ਲਈ ਗਈ 6635 ਈਟੀਟੀ ਪੋਸਟਾਂ ਦੀ ਪ੍ਰੀਖਿਆ ਦਾ ਅੱਜ ਨਤੀਜਾ ਆਉਣ ਦੀ ਸੰਭਾਵਨਾ ਹੈ। ਸਿੱਖਿਆ ਵਿਭਾਗ ਦੇ ਨਾਲ ਜੁੜੇ ਕੁਝ...
Advertisements