View Details << Back

ਪੰਜਾਬ ਵਿੱਚ ਵੀ ਲਗਾਇਆ ਵੀਕੈਂਡ ਲਾਕਡਾਉਣ.ਸਮਾ ਬਦਲਿਆ
ਸ਼ਨੀਵਾਰ.ਅੇਤਵਾਰ ਨੂੰ ਮੁਕੰਮਲ ਲਾਕਡਾਓੁਨ

ਚੰਡੀਗੜ੍ਹ (ਮਾਲਵਾ ਬਿਓੂਰੋ)- ਪੰਜਾਬ ਵਿਚ ਨਾਈਟ ਕਰਫਿਊ ਨੂੰ ਲੈ ਕੇ ਸਮਾਂ ਬਦਲ ਦਿੱਤਾ ਗਿਆ ਹੈ। ਕੋਰੋਨਾ ਕਾਰਣ ਲਗਾਤਾਰ ਵੱਧ ਰਹੇ ਕੇਸਾਂ ਨੂੰ ਲੈ ਕੇ ਸੂਬੇ ਦੇ ਸ਼ਹਿਰੀ ਖੇਤਰਾਂ ਵਿਚ ਹੁਣ ਸ਼ਾਮ 6 ਵਜੇ ਤੱਕ ਹੀ ਦੁਕਾਨਾਂ ਖੁੱਲਣਗੀਆਂ ਜਦੋਂ ਕਿ ਪਿੰਡਾਂ ਵਿਚ ਸ਼ਾਮ 5 ਵਜੇ ਤੱਕ ਹੀ ਦੁਕਾਨਾਂ ਖੋਲ੍ਹੀਆਂ ਜਾ ਸਕਣਗੀਆਂ। ਇਸ ਦੇ ਨਾਲ ਹੀ ਪੰਜਾਬ ਵਿਚ ਵੀਕੈਂਡ ਲਾਕਡਾਊਨ ਵੀ ਲਗਾ ਦਿੱਤਾ ਗਿਆ ਹੈ।

   
  
  ਮਨੋਰੰਜਨ


  LATEST UPDATES  Advertisements