View Details << Back

ਵੱਡੀ ਖ਼ਬਰ: ਬਲਾਤਕਾਰੀ ਰਾਮ ਰਹੀਮ ਨੂੰ ਅੱਜ ਅਦਾਲਤ ਸੁਣਾਏਗੀ ਸਜ਼ਾ, ਪੰਚਕੂਲਾ ‘ਚ ਲਾਗੂ ਹੋਈ ਧਾਰਾ 144


ਮਾਲਵਾ ਬਿਊਰੋ, ਚੰਡੀਗੜ੍ਹ-
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਅਦਾਲਤ ਸਜ਼ਾ ਸੁਣਾਏਗੀ।
ਇਸੇ ਨੂੰ ਲੈ ਕੇ ਜਿੱਥੇ ਪੰਚਕੂਲਾ ਵਿਚ ਧਾਰਾ 144 ਲਗਾਈ ਗਈ ਹੈ, ਉਥੇ ਹੀ ਸੁਰੱਖਿਆ ਨੂੰ ਲੈ ਕੇ ਹਰਿਆਣਾ ਦੇ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਸਜ਼ਾ ਸੁਣਾਈ ਜਾਵੇਗੀ।
ਇਸ ਮਾਮਲੇ ਵਿਚ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਕੋਰਟ ਵਲੋਂ ਸਜ਼ਾ ਸੁਣਾਈ ਜਾਵੇਗੀ।


   
  
  ਮਨੋਰੰਜਨ


  LATEST UPDATES  Advertisements