View Details << Back

ਸੁਖਬੀਰ ਬਾਦਲ ਨੇ ਐਲਾਨੇ 4 ਹੋਰ ਉਮੀਦਵਾਰ

ਚੰਡੀਗੜ੍ਹ (ਮਾਲਵਾ ਬਿਓੂਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਹੇਠਾਂ ਪੜ੍ਹੋ ਨਵੇਂ ਐਲਾਨੇ ਗਏ ਉਮੀਦਵਾਰ ਦੇ ਨਾਂਅ ਅਤੇ ਹਲਕਾ
ਸੁਨਾਮ ਤੋਂ ਬਲਦੇਵ ਸਿੰਘ ਮਾਨ
ਪਟਿਆਲਾ ਤੋਂ ਹਰਪਾਲ ਜੁਨੇਜਾ
ਬੱਲੂਆਣਾ ਤੋਂ ਹਰਦੇਵ ਸਿੰਘ
ਲਹਿਰਾ ਤੋਂ ਗੋਬਿੰਦ ਸਿੰਘ ਲੌਂਗੋਵਾਲ
ਦੱਸ ਦਈਏ ਕਿ ਅੱਜ ਐਲਾਨੇ ਗਏ ਚਾਰ ਉਮੀਦਵਾਰਾਂ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ ਆਪਣੇ 74 ਉਮੀਦਵਾਰ ਐਲਾਨ ਦਿੱਤੇ ਹਨ।ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਸਮਝੌਤੇ ਤਹਿਤ 97 ਸੀਟਾਂ ‘ਤੇ ਇਸ ਵਾਰ ਵਿਧਾਨ ਸਭਾ ਚੋਣਾਂ 2022 ਦੀਆਂ ਚੋਣਾਂ ਲੜਣੀਆਂ ਹਨ।


   
  
  ਮਨੋਰੰਜਨ


  LATEST UPDATES  Advertisements